Aanlyn Bybel

- Advertensies -




ਵਿਰਲਾਪ 4:13 - ਪਵਿੱਤਰ ਬਾਈਬਲ

13 ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਨਬੀਆਂ ਨੇ ਪਾਪ ਕੀਤਾ। ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਜ਼ਾਜਕਾਂ ਨੇ ਦੁਸ਼ਟ ਗੱਲਾਂ ਕੀਤੀਆਂ। ਉਹ ਲੋਕ ਯਰੂਸ਼ਲਮ ਅੰਦਰ ਧਰਮੀ ਲੋਕਾਂ ਦਾ ਖੂਨ ਵਗਾ ਰਹੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਏਹ ਉਹ ਦੇ ਨਬੀਆਂ ਦੇ ਪਾਪ ਅਤੇ ਉਹ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿੱਚਕਾਰ ਧਰਮੀਆਂ ਦਾ ਲਹੂ ਵਗਾਇਆ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ।

Sien die hoofstuk Kopieer




ਵਿਰਲਾਪ 4:13

Volg ons:

Advertensies


Advertensies