ਵਿਰਲਾਪ 4:14 - ਪਵਿੱਤਰ ਬਾਈਬਲ14 ਨਬੀ ਅਤੇ ਜਾਜਕ, ਅੰਨ੍ਹਿਆਂ ਵਾਂਗਰਾਂ ਗਲੀਆਂ ਅੰਦਰ ਭਟਕਦੇ ਫ਼ਿਰਦੇ ਸਨ। ਉਹ ਖੂਨ ਨਾਲ ਕਲੰਕਤ ਹੋ ਗਏ ਸਨ, ਤਾਂ ਜੋ ਲੋਕ ਉਨ੍ਹਾਂ ਦੇ ਕੱਪੜੇ ਛੂਹ ਵੀ ਨਾ ਸੱਕਣ। Sien die hoofstukਪਵਿੱਤਰ ਬਾਈਬਲ O.V. Bible (BSI)14 ਓਹ ਅੰਨ੍ਹੇ ਹੋ ਕੇ ਗਲੀਆਂ ਵਿੱਚ ਫਿਰਦੇ ਸਨ, ਓਹ ਲਹੂ ਨਾਲ ਇੰਨੇ ਪਲੀਤ ਹੋ ਗਏ ਭਈ ਕੋਈ ਓਹਨਾਂ ਦੇ ਕੱਪੜੇ ਛੂਹ ਨਹੀਂ ਸੱਕਦਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਅੰਨ੍ਹਿਆਂ ਵਰਗੇ ਹੋ ਕੇ ਗਲੀਆਂ ਵਿੱਚ ਫਿਰਦੇ ਹਨ, ਉਹ ਲਹੂ ਨਾਲ ਇੰਨ੍ਹੇ ਅਸ਼ੁੱਧ ਹੋ ਗਏ ਹਨ, ਭਈ ਕੋਈ ਉਹਨਾਂ ਦੇ ਬਸਤਰ ਛੂਹ ਨਹੀਂ ਸਕਦਾ। Sien die hoofstuk |