Aanlyn Bybel

- Advertensies -




ਵਿਰਲਾਪ 4:19 - ਪਵਿੱਤਰ ਬਾਈਬਲ

19 ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਓਹ ਪਹਾੜਾਂ ਦੇ ਉੱਤੇ ਸਾਡੇ ਮਗਰ ਭੱਜੇ, ਓਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।

Sien die hoofstuk Kopieer




ਵਿਰਲਾਪ 4:19

Volg ons:

Advertensies


Advertensies