Aanlyn Bybel

- Advertensies -




ਵਿਰਲਾਪ 4:20 - ਪਵਿੱਤਰ ਬਾਈਬਲ

20 ਰਾਜਾ ਸਾਡੇ ਲਈ ਬਹੁਤ ਮਹੱਤਵਪੂਰਣ ਸੀ। ਉਹ ਸਾਡੇ ਲਈ ਸਾਹ ਵਾਂਗ ਸੀ ਜੋ ਅਸੀਂ ਜਿਉਣ ਲਈ ਲੈਂਦੇ ਹਾਂ। ਪਰ ਉਨ੍ਹਾਂ ਵੱਲੋਂ ਰਾਜੇ ਨੂੰ ਜਾਲ ਵਿੱਚ ਫ਼ਸਾ ਲਿਆ ਗਿਆ। ਯਹੋਵਾਹ ਨੇ ਖੁਦ ਰਾਜੇ ਦੀ ਚੋਣ ਕੀਤੀ ਸੀ। ਅਸੀਂ ਰਾਜੇ ਲਈ ਆਖਿਆ ਸੀ, “ਅਸੀਂ ਉਸ ਦੇ ਪ੍ਰਛਾਵੇਂ ਅੰਦਰ ਰਹਾਂਗੇ। ਉਹ ਸਾਨੂੰ ਕੌਮਾਂ ਕੋਲੋਂ ਬਚਾਉਂਦਾ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਸਾਡੀਆਂ ਨਾਸਾਂ ਦਾ ਸਾਹ, ਯਹੋਵਾਹ ਦਾ ਮਸਹ ਹੋਇਆ, ਓਹਨਾਂ ਦੇ ਟੋਇਆਂ ਵਿੱਚ ਫੜਿਆ ਗਿਆ, ਉਹ ਜਿਹ ਦੇ ਵਿਖੇ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀ ਕੌਮਾਂ ਦੇ ਵਿੱਚ ਜੀਉਂਦੇ ਰਹਾਂਗੇ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ!

Sien die hoofstuk Kopieer




ਵਿਰਲਾਪ 4:20

Volg ons:

Advertensies


Advertensies