ਵਿਰਲਾਪ 4:5 - ਪਵਿੱਤਰ ਬਾਈਬਲ5 ਉਹ ਲੋਕ ਜਿਹੜੇ ਸਵਾਦਿਸ਼ਟ ਭੋਜਨ ਖਾਂਦੇ ਸਨ, ਹੁਣ ਸੜਕਾਂ ਉੱਤੇ ਮਰ ਰਹੇ ਹਨ। ਉਹ ਜਿਹੜੇ ਸੁੰਦਰ ਲਾਲ ਵਸਤਰ ਪਹਿਨਦੇ ਸਨ ਹੁਣ ਕਚਰੇ ਦੇ ਢੇਰਾਂ ਦੇ ਆਸੀਂ-ਪਾਸੀਂ ਰੁਲਦੇ ਫਿਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)5 ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਵਿਰਾਨ ਹਨ, ਜਿਹੜੇ ਕਿਰਮਚੀ ਕੱਪੜਿਆਂ ਵਿੱਚ ਪਲਦੇ ਸਨ, ਗੁਹੀਰਿਆਂ ਨੂੰ ਜੱਫੀਆਂ ਪਾਉਂਦੇ ਹਨ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ, ਜਿਹੜੇ ਮਖ਼ਮਲੀ ਕੱਪੜਿਆਂ ਵਿੱਚ ਪਲਦੇ ਸਨ, ਉਹ ਗੁਹੀਰਿਆਂ ਨੂੰ ਜੱਫ਼ੀਆਂ ਪਾਉਂਦੇ ਹਨ! Sien die hoofstuk |