ਵਿਰਲਾਪ 4:7 - ਪਵਿੱਤਰ ਬਾਈਬਲ7 ਯਹੂਦਾਹ ਦੇ ਆਦਮੀ ਪਰਮੇਸ਼ੁਰ ਨੂੰ ਖਾਸ ਤਰ੍ਹਾਂ ਨਾਲ ਸਮਰਪਿਤ ਹੋਏ ਸਨ ਉਹ ਆਦਮੀ ਬਹੁਤ ਸ਼ੁੱਧ ਸਨ। ਉਹ ਬਰਫ਼ ਨਾਲੋਂ ਵੀ ਚਿੱਟੇ ਸਨ। ਉਹ ਦੁੱਧ ਨਾਲੋਂ ਵੀ ਚਿੱਟੇ ਸਨ। ਉਨ੍ਹਾਂ ਦੇ ਬਦਲ ਮੂੰਗਿਆਂ ਵਰਗੇ ਸੂਹੇ ਸਨ, ਉਨ੍ਹਾਂ ਦੀਆਂ ਦਾਢ਼ੀਆਂ ਨੀਲਮ ਵਰਗੀਆਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)7 ਉਹ ਦੇ ਪਤਵੰਤ ਬਰਫ ਨਾਲੋਂ ਸਾਫ, ਓਹ ਦੁੱਧ ਨਾਲੋਂ ਚਿੱਟੇ ਸਨ, ਓਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਓਹਨਾਂ ਦੀ ਲਿਸ਼ਕ ਨੀਲਮ ਵਰਗੀ ਸੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਦੇ ਪਤਵੰਤ ਬਰਫ਼ ਨਾਲੋਂ ਸ਼ੁੱਧ ਅਤੇ ਦੁੱਧ ਨਾਲੋਂ ਚਿੱਟੇ ਸਨ, ਉਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਉਹਨਾਂ ਦੀ ਚਮਕ ਨੀਲਮ ਵਰਗੀ ਸੀ। Sien die hoofstuk |