Aanlyn Bybel

- Advertensies -




ਵਿਰਲਾਪ 4:9 - ਪਵਿੱਤਰ ਬਾਈਬਲ

9 ਉਨ੍ਹਾਂ ਲੋਕਾਂ ਕੋਲ ਜੋ ਤਲਵਾਰ ਨਾਲ ਮਾਰੇ ਗਏ ਸਨ ਉਨ੍ਹਾਂ ਲੋਕਾਂ ਨਾਲੋਂ ਵੱਧੀਆ ਸੀ ਜਿਹੜੇ ਅਕਾਲ ਕਾਰਣ ਮਾਰੇ ਗਏ ਸਨ। ਉਨ੍ਹਾਂ ਦੇ ਪ੍ਰਾਣ ਨਿਕਲ ਗਏ ਉਨ੍ਹਾਂ ਵਿੱਚੋਂ ਕਿਉਂ ਕਿ ਉਨ੍ਹਾਂ ਨੂੰ ਖੇਤ ਵਿੱਚੋਂ ਭੋਜਨ ਨਹੀਂ ਮਿਲਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਜਿਹੜੇ ਤਲਵਾਰ ਦੇ ਮਾਰੇ ਹੋਏ ਹਨ, ਓਹ ਓਹਨਾਂ ਨਾਲੋਂ ਚੰਗੇ ਹਨ, ਜਿਹੜੇ ਭੁੱਖ ਦੇ ਮਾਰੇ ਹੋਏ ਹਨ, ਖੇਤ ਦਾ ਫਲ ਨਾ ਮਿਲਣ ਕਰਕੇ ਇਹ ਸੱਲਾਂ ਨਾਲ ਲਿੱਸੇ ਹੁੰਦੇ ਜਾਂਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।

Sien die hoofstuk Kopieer




ਵਿਰਲਾਪ 4:9

Volg ons:

Advertensies


Advertensies