ਵਿਰਲਾਪ 5:14 - ਪਵਿੱਤਰ ਬਾਈਬਲ14 ਸਾਡੇ ਜ਼ਾਜਕਾਂ ਹੋਰ ਵੱਧੇਰੇ ਸ਼ਹਿਰ ਦੇ ਦਰਵਾਜ਼ਿਆਂ ਤੇ ਨਹੀਂ ਬੈਠਦੇ। ਨੌਜਵਾਨ ਹੋਰ ਵੱਧੇਰੇ ਸੰਗੀਤ ਨਹੀਂ ਬਣਾਉਂਦੇ। Sien die hoofstukਪਵਿੱਤਰ ਬਾਈਬਲ O.V. Bible (BSI)14 ਬਜ਼ੁਰਗ ਫਾਟਕ ਤੋਂ ਅਤੇ ਚੁਗਵੇਂ ਜੁਆਨ ਆਪਣੇ ਗਾਉਣ ਵਜਾਉਣ ਤੋਂ ਹਟ ਗਏ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ। Sien die hoofstuk |