ਵਿਰਲਾਪ 5:21 - ਪਵਿੱਤਰ ਬਾਈਬਲ21 ਯਹੋਵਾਹ ਜੀ, ਸਾਨੂੰ ਆਪਣੇ ਪਾਸ ਵਾਪਸ ਲੈ ਕੇ ਆਵੋ ਅਸੀਂ ਖੁਸ਼ੀ ਨਾਲ ਤੁਹਾਡੇ ਕੋਲ ਵਾਪਸ ਆ ਜਾਵਾਂਗੇ ਸਾਡੀ ਜ਼ਿੰਦਗੀ ਪਹਿਲਾਂ ਵਰਗੀ ਹੀ ਬਣਾ ਦਿਓ। Sien die hoofstukਪਵਿੱਤਰ ਬਾਈਬਲ O.V. Bible (BSI)21 ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜਾਂਗੇ, ਸਾਡੇ ਦਿਨ ਪਹਿਲਾਂ ਵਾਂਙੁ ਨਵੇਂ ਬਣਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ। Sien die hoofstuk |