ਵਿਰਲਾਪ 5:5 - ਪਵਿੱਤਰ ਬਾਈਬਲ5 ਅਸੀਂ ਆਪਣੀਆਂ ਗਰਦਨਾਂ ਤੇ ਜੂਲਾ ਪਾਉਣ ਲਈ ਮਜਬੂਰ ਹਾਂ। ਬਕੱ ਗਏ ਹਾਂ ਅਸੀਂ, ਅਤੇ ਆਰਾਮ ਨਹੀਂ ਮਿਲਦਾ ਅਸਾਂ ਨੂੰ। Sien die hoofstukਪਵਿੱਤਰ ਬਾਈਬਲ O.V. Bible (BSI)5 ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਧੌਣਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਡੇ ਲਈ ਅਰਾਮ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ। Sien die hoofstuk |