ਵਿਰਲਾਪ 5:7 - ਪਵਿੱਤਰ ਬਾਈਬਲ7 ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਹੁਣ ਉਹ ਮਰ ਚੁੱਕੇ ਨੇ। ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)7 ਸਾਡੇ ਪੇਵਾਂ ਨੇ ਪਾਪ ਕੀਤਾ ਅਤੇ ਓਹ ਚੱਲ ਵੱਸੇ, ਅਤੇ ਅਸੀਂ ਓਹਨਾਂ ਦੀ ਬਦੀ ਦਾ ਭਾਰ ਚੁੱਕਦੇ ਹਾਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ। Sien die hoofstuk |