ਲੇਵੀਆਂ 1:16 - ਪਵਿੱਤਰ ਬਾਈਬਲ16 ਉਸ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿੱਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਉਹ ਉਸ ਦਿਆਂ ਪਰਾਂ ਸਣੇ ਉਸ ਦੀ ਝੋਂਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਦੇ ਪਾਸੇ ਸੁਆਹ ਦੀ ਥਾਂ ਵਿੱਚ ਉਸ ਨੂੰ ਸੁੱਟੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ। Sien die hoofstuk |