ਲੇਵੀਆਂ 1:3 - ਪਵਿੱਤਰ ਬਾਈਬਲ3 “ਜਦੋਂ ਕੋਈ ਬੰਦਾ ਆਪਣੇ ਪਸ਼ੂਆਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਜੇ ਉਸ ਦੀ ਭੇਟ ਵੱਗ ਦੀ ਇੱਕ ਹੋਮ ਬਲੀ ਦੀ ਹੋਵੇ ਤਾਂ ਉਹ ਇੱਕ ਬੱਜ ਤੋਂ ਰਹਿਤ ਨਰ ਚੜ੍ਹਾਵੇ। ਉਹ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵੱਜੇ ਦੇ ਕੋਲ ਉਹ ਨੂੰ ਚੜ੍ਹਾਵੇ ਭਈ ਉਹ ਯਹੋਵਾਹ ਦੇ ਅੱਗੇ ਕਬੂਲ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 “ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ। Sien die hoofstuk |