ਲੇਵੀਆਂ 1:6 - ਪਵਿੱਤਰ ਬਾਈਬਲ6 ਜਾਜਕ ਨੂੰ ਜਾਨਵਰ ਦੀ ਖੱਲ ਲਾਹ ਲੈਣੀ ਚਾਹੀਦੀ ਹੈ ਅਤੇ ਜਾਨਵਰ ਨੂੰ ਟੁਕੜਿਆਂ ਵਿੱਚ ਕੱਟ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਉਸ ਹੋਮ ਬਲੀ ਦੀ ਖੱਲ ਉਧੇੜ ਲਵੇ ਅਰ ਉਸ ਨੂੰ ਟੋਟੇ ਟੋਟੇ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ। Sien die hoofstuk |