Aanlyn Bybel

- Advertensies -




ਲੇਵੀਆਂ 1:7 - ਪਵਿੱਤਰ ਬਾਈਬਲ

7 ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਤੇ ਅੱਗ ਬਾਲਣ ਅਤੇ ਫ਼ੇਰ ਅੱਗ ਉੱਤੇ ਲੱਕੜਾਂ ਚਿਣਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਹਾਰੂਨ ਜਾਜਕ ਦੇ ਪੁੱਤ੍ਰ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ।

Sien die hoofstuk Kopieer




ਲੇਵੀਆਂ 1:7

Volg ons:

Advertensies


Advertensies