ਲੇਵੀਆਂ 10:1 - ਪਵਿੱਤਰ ਬਾਈਬਲ1 ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)1 ਹਾਰੂਨ ਦੇ ਪੁੱਤ੍ਰਾਂ ਨਾਦਾਬ ਅਰ ਅਬੀਹੂ ਨੇ ਆਪੋ ਆਪਣੀ ਧੂਪਦਾਨੀ ਲੈਕੇ ਉਸ ਦੇ ਵਿੱਚ ਅੱਗ ਧਰੀ ਅਤੇ ਉਸ ਦੇ ਉੱਤੇ ਧੂਪ ਪਾਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ ਜਿਸ ਤੋਂ ਉਸ ਨੇ ਵਰਜਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ। Sien die hoofstuk |