ਲੇਵੀਆਂ 10:10 - ਪਵਿੱਤਰ ਬਾਈਬਲ10 ਤੁਹਾਨੂੰ ਉਨ੍ਹਾਂ ਈਜ਼ਾਂ ਵਿੱਚ, ਜਿਹੜੀਆਂ ਪਵਿੱਤਰ ਹਨ ਅਤੇ ਉਨ੍ਹਾਂ ਵਿੱਚ ਜਿਹੜੀਆਂ ਸਾਧਾਰਣ ਹਨ, ਅਤੇ ਉਨ੍ਹਾਂ ਵਿੱਚ ਜਿਹੜੀਆਂ ਪਾਕ ਅਤੇ ਨਾਪਾਕ ਚੀਜ਼ਾਂ ਹਨ, ਸਾਫ਼ ਫ਼ਰਕ ਕਰਨਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਜੋ ਤੁਸੀਂ ਪਵਿੱਤ੍ਰ ਅਤੇ ਅਪਿਵੱਤ੍ਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਭੇਦ ਰੱਖੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ। Sien die hoofstuk |