ਲੇਵੀਆਂ 10:11 - ਪਵਿੱਤਰ ਬਾਈਬਲ11 ਯਹੋਵਾਹ ਨੇ ਆਪਣੇ ਨੇਮ ਮੂਸਾ ਨੂੰ ਦਿੱਤੇ, ਅਤੇ ਮੂਸਾ ਨੇ ਇਹ ਨੇਮ ਲੋਕਾਂ ਨੂੰ ਦਿੱਤੇ। ਹਾਰੂਨ, ਤੈਨੂੰ ਲੋਕਾਂ ਨੂੰ ਇਨ੍ਹਾਂ ਸਾਰੇ ਨੇਮਾਂ ਬਾਰੇ ਸਿੱਖਿਆ ਦੇਣੀ ਚਾਹੀਦੀ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਤਾਂ ਜੋ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਸਭਨਾਂ ਬਿਧਾਂ ਨੂੰ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੀ ਰਾਹੀਂ ਆਖੀਆਂ ਸਨ ਸਿਖਾਓ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।” Sien die hoofstuk |