ਲੇਵੀਆਂ 10:12 - ਪਵਿੱਤਰ ਬਾਈਬਲ12 ਹਾਰੂਨ ਦੇ ਦੋ ਹੋਰ ਪੁੱਤਰ ਸਨ, ਅਲਆਜ਼ਾਰ ਅਤੇ ਈਥਮਾਰ ਜਿਹੜੇ ਹਾਲੇ ਜਿਉਂਦੇ ਸਨ। ਮੂਸਾ ਨੇ ਹਾਰੂਨ ਅਤੇ ਉਸ ਦੇ ਦੋਹਾਂ ਪੁੱਤਰਾਂ ਨੂੰ ਆਖਿਆ, “ਅੱਗ ਵਿੱਚ ਸਾੜੀਆਂ ਗਈਆਂ ਬਲੀਆਂ ਵਿੱਚੋਂ ਕੁਝ ਅਨਾਜ ਦੀ ਭੇਟ ਬਚ ਗਈ ਹੈ। ਤੁਹਾਨੂੰ ਅਨਾਜ ਦੀ ਭੇਟ ਦਾ ਇਹ ਹਿੱਸਾ ਜਗਵੇਦੀ ਦੇ ਨੇੜੇ ਖਾਣਾ ਚਾਹੀਦਾ ਹੈ ਜਿਸ ਵਿੱਚ ਖਮੀਰ ਨਾ ਹੋਵੇ। ਕਿਉਂਕਿ ਉਹ ਭੇਟ ਅੱਤ ਪਵਿੱਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਤਾਂ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜਾਰ ਅਤੇ ਈਥਾਮਾਰ ਨੂੰ ਜਿਹੜੇ ਬਚੇ ਸਨ ਆਖਿਆ, ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਰਹਿੰਦੀ ਹੈ ਉਸ ਨੂੰ ਲੈਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨਾ ਖਾਓ ਕਿਉਂ ਜੋ ਉਹ ਅੱਤ ਪਵਿੱਤ੍ਰ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ। Sien die hoofstuk |