ਲੇਵੀਆਂ 10:16 - ਪਵਿੱਤਰ ਬਾਈਬਲ16 ਮੂਸਾ ਨੇ ਪਾਪ ਦੀ ਭੇਟ ਦੇ ਬੱਕਰੇ ਵੱਲ ਦੇਖਿਆ, ਪਰ ਇਹ ਪਹਿਲਾਂ ਹੀ ਸੜ ਚੁੱਕੀ ਸੀ। ਉਹ ਹਾਰੂਨ ਦੇ ਦੂਸਰੇ ਪੁੱਤਰ, ਅਲਆਜ਼ਾਰ ਅਤੇ ਈਥਾਮਾਰ ਨਾਲ ਬਹੁਤ ਨਾਰਾਜ਼ ਹੋ ਗਿਆ। ਅਤੇ ਆਖਿਆ, Sien die hoofstukਪਵਿੱਤਰ ਬਾਈਬਲ O.V. Bible (BSI)16 ਤਾਂ ਮੂਸਾ ਨੇ ਬੜੇ ਜਤਨ ਨਾਲ ਪਾਪ ਦੀ ਭੇਟ ਦੀ ਭੇਟ ਦੇ ਬੱਕਰੇ ਨੂੰ ਢੂੰਡਿਆ ਅਤੇ ਵੇਖੋ ਉਹ ਸਾੜਿਆ ਗਿਆ ਅਤੇ ਹਾਰੂਨ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚੇ ਸਨ ਐਉਂ ਆਖ ਕੇ ਕ੍ਰੋਧੀ ਹੋਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ, Sien die hoofstuk |