Aanlyn Bybel

- Advertensies -




ਲੇਵੀਆਂ 10:17 - ਪਵਿੱਤਰ ਬਾਈਬਲ

17 “ਤੁਹਾਨੂੰ ਇਸ ਬੱਕਰੇ ਨੂੰ ਪਵਿੱਤਰ ਖੇਤਰ ਵਿੱਚ ਖਾਣਾ ਚਾਹੀਦਾ ਸੀ। ਇਹ ਅੱਤ ਪਵਿੱਤਰ ਹੈ। ਤੁਸੀਂ ਇਸ ਨੂੰ ਯਹੋਵਾਹ ਦੇ ਸਾਹਮਣੇ ਕਿਉਂ ਨਹੀਂ ਖਾਧਾ? ਯਹੋਵਾਹ ਨੇ ਇਹ ਤੁਹਾਨੂੰ ਲੋਕਾਂ ਦੇ ਪਾਪ ਲੈਣ ਲਈ, ਯਹੋਵਾਹ ਦੇ ਅੱਗੇ ਉਨ੍ਹਾਂ ਲਈ ਪਰਾਸਚਿਤ ਕਰਨ ਲਈ, ਦਿੱਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਭਈ ਤੁਸਾਂ ਪਾਪ ਦੀ ਭੇਟ ਨੂੰ ਪਵਿੱਤ੍ਰ ਥਾਂ ਵਿੱਚ ਕਿਉਂ ਨਹੀਂ ਖਾਧਾ, ਉਹ ਅੱਤ ਪਵਿੱਤ੍ਰ ਜੋ ਹੈ ਅਤੇ ਯਹੋਵਾਹ ਨੇ ਮੰਡਲੀ ਦੇ ਪਾਪ ਚੁੱਕਣ ਲਈ ਅਤੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਤੁਹਾਨੂੰ ਜੋ ਦਿੱਤਾ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 “ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?

Sien die hoofstuk Kopieer




ਲੇਵੀਆਂ 10:17

Volg ons:

Advertensies


Advertensies