Aanlyn Bybel

- Advertensies -




ਲੇਵੀਆਂ 10:19 - ਪਵਿੱਤਰ ਬਾਈਬਲ

19 ਪਰ ਹਾਰੂਨ ਨੇ ਮੂਸਾ ਨੂੰ ਆਖਿਆ, “ਦੇਖੋ, ਅੱਜ ਉਹ ਆਪਣੀ ਪਾਪ ਦੀ ਭੇਟ ਨੂੰ ਅਤੇ ਹੋਮ ਦੀ ਭੇਟ ਨੂੰ ਯਹੋਵਾਹ ਦੇ ਸਾਹਮਣੇ ਲੈ ਕੇ ਆਏ। ਪਰ ਤੁਹਾਨੂੰ ਪਤਾ ਹੈ ਕਿ ਮੇਰੇ ਨਾਲ ਅੱਜ ਕੀ ਵਾਪਰਿਆ ਹੈ। ਕੀ ਤੁਹਾਡਾ ਖਿਆਲ ਹੈ ਕਿ ਯਹੋਵਾਹ ਪ੍ਰਸੰਨ ਹੋਵੇਗਾ। ਜੇ ਮੈਂ ਅੱਜ ਪਾਪ ਦੀ ਭੇਟ ਖਾ ਲਈ?”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਅਤੇ ਹਾਰੂਨ ਨੇ ਮੂਸਾ ਨੂੰ ਆਖਿਆ, ਵੇਖੋ ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਅਤੇ ਏਹੋ ਜੇਹੀਆਂ ਗੱਲਾਂ ਮੇਰੇ ਨਾਲ ਹੋਈਆਂ ਅਤੇ ਜੇ ਮੈਂ ਅੱਜ ਦੇ ਦਿਨ ਪਾਪ ਦੀ ਭੇਟ ਜੋਂ ਖਾਂਦਾ ਤਾਂ ਭਲਾ, ਉਹ ਯਹੋਵਾਹ ਦੇ ਅੱਗੇ ਮੰਨਿਆ ਜਾਂਦਾ ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”

Sien die hoofstuk Kopieer




ਲੇਵੀਆਂ 10:19

Volg ons:

Advertensies


Advertensies