ਲੇਵੀਆਂ 10:2 - ਪਵਿੱਤਰ ਬਾਈਬਲ2 ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਨ੍ਹਾਂ ਨੂੰ ਭਸਮ ਕਰ ਗਈ ਅਤੇ ਓਹ ਯਹੋਵਾਹ ਦੇ ਅੱਗੇ ਮਰ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ। Sien die hoofstuk |