ਲੇਵੀਆਂ 10:5 - ਪਵਿੱਤਰ ਬਾਈਬਲ5 ਇਸ ਤਰ੍ਹਾਂ, ਮੀਸ਼ਾਏਲ ਤੇ ਇਲਜਫ਼ਾਨ ਨੇ ਮੂਸਾ ਦਾ ਆਦੇਸ਼ ਮੰਨਿਆ। ਉਹ ਨਾਦਾਬ ਅਤੇ ਅਬੀਹੂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੀਆਂ ਬੁਣੀਆਂ ਹੋਈਆਂ ਕਮੀਜ਼ਾਂ ਤੋਂ ਚੁੱਕੇ ਡੇਰੇ ਤੋਂ ਬਾਹਰ ਲੈ ਗਏ। Sien die hoofstukਪਵਿੱਤਰ ਬਾਈਬਲ O.V. Bible (BSI)5 ਸੋ ਨੇੜੇ ਜਾਕੇ ਉਨ੍ਹਾਂ ਨੂੰ ਉਨ੍ਹਾਂ ਦਿਆਂ ਕੁੜਤਿਆਂ ਸਣੇ ਡੇਰੇ ਤੋਂ ਬਾਹਰ ਚੁੱਕ ਲੈ ਗਏ ਜੇਹਾ ਮੂਸਾ ਨੇ ਆਖਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ। Sien die hoofstuk |