Aanlyn Bybel

- Advertensies -




ਲੇਵੀਆਂ 10:7 - ਪਵਿੱਤਰ ਬਾਈਬਲ

7 ਪਰ ਤੁਹਾਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਛੱਡ ਕੇ ਵੀ ਨਹੀਂ ਜਾਣਾ ਚਾਹੀਦਾ। ਜੇ ਤੁਸੀਂ ਚੱਲੇ ਚਾਉਂਗੇ, ਤਾਂ ਤੁਸੀਂ ਮਾਰੇ ਜਾਉਂਗੇ। ਕਿਉਂਕਿ ਯਹੋਵਾਹ ਦਾ ਮਸਹ ਵਾਲਾ ਤੇਲ ਤੁਹਾਨੂੰ ਲੱਗਿਆ ਹੋਇਆ ਹੈ।” ਇਸ ਲਈ ਹਾਰੂਨ, ਅਲਆਜ਼ਾਰ ਅਤੇ ਈਥਮਾਰ ਨੇ ਮੂਸਾ ਦਾ ਹੁਕਮ ਮੰਨਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਤੁਸਾਂ ਮੰਡਲੀ ਦੇ ਡੇਰੇ ਦੇ ਬੂਹੇ ਤੋਂ ਬਾਹਰ ਨਾ ਨਿਕੱਲਨਾ ਅਜਿਹਾ ਨਾ ਹੋਵੇ ਜੋ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ ਅਤੇ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।

Sien die hoofstuk Kopieer




ਲੇਵੀਆਂ 10:7

Volg ons:

Advertensies


Advertensies