Aanlyn Bybel

- Advertensies -




ਲੇਵੀਆਂ 11:10 - ਪਵਿੱਤਰ ਬਾਈਬਲ

10-11 ਪਰ ਜੇ ਕੋਈ ਵੀ ਜਾਨਵਰ ਜਾਂ ਕੋਈ ਹੋਰ ਜਿਉਂਦਾ ਪ੍ਰਾਣੀ ਜੋ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਤੁਹਾਨੂੰ ਉਨ੍ਹਾਂ ਜਾਨਵਰਾਂ ਨੂੰ ਨਹੀਂ ਖਾਣਾ ਚਾਹੀਦਾ। ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਵੀ ਨਾ ਛੂਹੋ। ਤੁਹਾਨੂੰ ਉਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਸਮੁੰਦ੍ਰਾਂ ਅਤੇ ਨਦੀਆਂ ਦੇ ਓਹ ਸੱਭੇ ਜੋ ਪਾਣੀਆਂ ਵਿੱਚ ਚੱਲਦੇ ਹਨ ਅਤੇ ਪਾਣੀਆਂ ਵਿੱਚ ਕਿਸੇ ਜੀਵ ਦੇ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ ਓਹ ਤੁਹਾਨੂੰ ਮਾੜੇ ਲੱਗਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।

Sien die hoofstuk Kopieer




ਲੇਵੀਆਂ 11:10

Volg ons:

Advertensies


Advertensies