ਲੇਵੀਆਂ 11:12 - ਪਵਿੱਤਰ ਬਾਈਬਲ12 ਤੁਹਾਨੂੰ ਚਾਹੀਦਾ ਹੈ ਕਿ ਪਾਣੀ ਦੇ ਕਿਸੇ ਵੀ ਉਸ ਜਾਨਵਰ ਨੂੰ ਜਿਸਦੇ ਖੰਭ ਤੇ ਛਿਲਕੇ ਨਾ ਹੋਣ, ਅਜਿਹਾ ਜਾਨਵਰ ਸਮਝੋਂ ਜਿਨ੍ਹਾਂ ਨੂੰ ਖਾਣਾ, ਪਰਮੇਸ਼ੁਰ ਬੁਰਾ ਆਖਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਪਾਣੀਆਂ ਦੇ ਵਿੱਚ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ ਓਹ ਤੁਹਾਨੂੰ ਮਾੜੇ ਲੱਗਣ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ। Sien die hoofstuk |