ਲੇਵੀਆਂ 11:23 - ਪਵਿੱਤਰ ਬਾਈਬਲ23 “ਪਰ ਹੋਰ ਸਾਰੇ ਮਕੌੜੇ ਜੋ ਉਡਦੇ ਹਨ ਜਾਂ ਚਾਰ ਲੱਤਾਂ ਵਾਲੇ ਹਨ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)23 ਪਰ ਹੋਰ ਉੱਡਣ ਵਾਲੇ ਜਿਨ੍ਹਾਂ ਦੇ ਚਾਰੇ ਪੈਰ ਹਨ ਤੁਹਾਨੂੰ ਮਾੜੇ ਲੱਗਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ। Sien die hoofstuk |