ਲੇਵੀਆਂ 11:27 - ਪਵਿੱਤਰ ਬਾਈਬਲ27 ਕੋਈ ਵੀ ਚੌਹਾਂ ਲੱਤਾਂ ਵਾਲਾ ਜਾਨਵਰ ਜੋ ਆਪਣੇ ਪੰਜਿਆਂ ਉੱਤੇ ਚੱਲਦਾ ਹੈ ਤੁਹਾਡੇ ਲਈ ਨਾਪਾਕ ਹੋਣਾ ਚਾਹੀਦਾ ਹੈ। ਕੋਈ ਵੀ ਬੰਦਾ ਜਿਹੜਾ ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਛੂਹੇਗਾ ਨਾਪਾਕ ਹੋ ਜਾਵੇਗਾ। ਉਹ ਬੰਦਾ ਸ਼ਾਮ ਤੀਕ ਨਾਪਾਕ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)27 ਅਤੇ ਸਾਰੇ ਪਰਕਾਰ ਦੇ ਪਸੂਆਂ ਵਿੱਚੋਂ ਜਿਹੜੇ ਚਹੁੰਵਾਂ ਪੈਰਾਂ ਨਾਲ ਚੱਲਦੇ ਹਨ ਜਿਹੜੇ ਪੰਜਿਆਂ ਪਰਨੇ ਤੁਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਦੀ ਲੋਥ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। Sien die hoofstuk |