ਲੇਵੀਆਂ 11:28 - ਪਵਿੱਤਰ ਬਾਈਬਲ28 ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ। Sien die hoofstukਪਵਿੱਤਰ ਬਾਈਬਲ O.V. Bible (BSI)28 ਅਤੇ ਜਿਹੜਾ ਉਨ੍ਹਾਂ ਦੀ ਲੋਥ ਨੂੰ ਚੁੱਕੇ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ। ਏਹ ਤੁਹਾਨੂੰ ਅਸ਼ੁੱਧ ਹਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ। Sien die hoofstuk |