ਲੇਵੀਆਂ 11:29 - ਪਵਿੱਤਰ ਬਾਈਬਲ29 “ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂੰਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ, Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਘਿਸਰਨ ਵਾਲਿਆਂ ਵਿੱਚੋਂ, ਜਿਹੜੇ ਧਰਤੀ ਉੱਤੇ ਘਿਸਰਦੇ ਹਨ, ਏਹ ਤੁਹਾਨੂੰ ਅਸ਼ੁੱਧ ਹੋਣ, ਛਛੁੰਦਰ ਅਤੇ ਚੂਹਾ ਅਤੇ ਗੌਹ ਉਸ ਦੀ ਜਾਤ ਦੇ ਅਨੁਸਾਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ, Sien die hoofstuk |