Aanlyn Bybel

- Advertensies -




ਲੇਵੀਆਂ 11:31 - ਪਵਿੱਤਰ ਬਾਈਬਲ

31 ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਸਭਨਾਂ ਘਿਸਰਨ ਵਾਲਿਆਂ ਵਿੱਚੋਂ ਏਹ ਤੁਹਾਨੂੰ ਅਸ਼ੁੱਧ ਹਨ। ਜਿਹੜਾ ਉਨ੍ਹਾਂ ਨੂੰ ਮੋਇਆਂ ਹੋਇਆਂ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

Sien die hoofstuk Kopieer




ਲੇਵੀਆਂ 11:31

Volg ons:

Advertensies


Advertensies