ਲੇਵੀਆਂ 11:33 - ਪਵਿੱਤਰ ਬਾਈਬਲ33 ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)33 ਅਤੇ ਸੱਭੇ ਮਿੱਟੀ ਦੇ ਭਾਂਡੇ ਜਿਨ੍ਹਾਂ ਦੇ ਵਿੱਚ ਉਨ੍ਹਾਂ ਵਿੱਚੋਂ ਕੋਈ ਡਿੱਗ ਪਵੇ ਜੋ ਕੁਝ ਉਸ ਦੇ ਵਿੱਚ ਹੈ, ਸੋ ਅਸ਼ੁੱਧ ਹੋਵੇ ਅਤੇ ਉਹ ਭਾਂਡਾ ਭੰਨਿਆ ਜਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ। Sien die hoofstuk |