Aanlyn Bybel

- Advertensies -




ਲੇਵੀਆਂ 11:35 - ਪਵਿੱਤਰ ਬਾਈਬਲ

35 ਜੇ ਕਿਸੇ ਵੀ ਮਰੇ ਹੋਏ ਨਾਪਾਕ ਜਾਨਵਰ ਦਾ ਕੋਈ ਅੰਗ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਚੀਜ਼ ਨਾਪਾਕ ਹੈ। ਇਹ ਮਿੱਟੀ ਦਾ ਤੰਦੂਰ ਜਾਂ ਭੋਜਨ ਪਕਾਉਣ ਵਾਲੀ ਭਠੀ ਵੀ ਹੋ ਸੱਕਦੀ ਹੈ ਅਤੇ ਇਸ ਨੂੰ ਭੰਨ ਦੇਣਾ ਚਾਹੀਦਾ ਹੈ। ਇਹ ਚੀਜ਼ਾਂ ਫ਼ੇਰ ਕਦੇ ਵੀ ਪਾਕ ਨਹੀਂ ਹੋਣਗੀਆਂ। ਉਹ ਹਮੇਸ਼ਾ ਤੁਹਾਡੇ ਲਈ ਨਾਪਾਕ ਹੋਣਗੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਅਤੇ ਇਨ੍ਹਾਂ ਦੀ ਲੋਥ ਤੋਂ ਜਿਸ ਵਸਤ ਤੇ ਕੁਝ ਪੈ ਜਾਏ, ਉਹ ਅਸ਼ੁੱਧ ਹੋਵੇ, ਭਾਵੇਂ ਤੰਦੂਰ, ਭਾਵੇਂ ਚੁੱਲੇ, ਓਹ ਭੰਨੇ ਜਾਣ ਕਿਉਂ ਜੋ ਓਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਅਸ਼ੁੱਧ ਠਹਿਰਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।

Sien die hoofstuk Kopieer




ਲੇਵੀਆਂ 11:35

Volg ons:

Advertensies


Advertensies