ਲੇਵੀਆਂ 11:39 - ਪਵਿੱਤਰ ਬਾਈਬਲ39 “ਇਸ ਤੋਂ ਇਲਾਵਾ, ਜੇ ਕੋਈ ਅਜਿਹਾ ਜਾਨਵਰ ਜਿਸ ਨੂੰ ਤੁਸੀਂ ਭੋਜਨ ਲਈ ਵਰਤਦੇ ਹੋ ਮਰ ਜਾਂਦਾ ਹੈ, ਤਾਂ ਜਿਹੜਾ ਬੰਦਾ ਉਸਦੀ ਲਾਸ਼ ਨੂੰ ਛੂਹੇਗਾ ਸ਼ਾਮ ਤੱਕ ਨਾਪਾਕ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)39 ਅਤੇ ਜੇ ਕੋਈ ਪਸੂ ਤੁਹਾਡੇ ਖਾਣ ਜੋਗ ਹੈ ਮਰ ਜਾਵੇ ਤਾਂ ਜਿਹੜਾ ਉਸ ਦੀ ਲੋਥ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। Sien die hoofstuk |