ਲੇਵੀਆਂ 11:4 - ਪਵਿੱਤਰ ਬਾਈਬਲ4-6 “ਕੁਝ ਜਾਨਵਰ ਜੁਗਾਲੀ ਕਰਦੇ ਹਨ, ਪਰ ਉਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ। ਉਨ੍ਹਾਂ ਨੂੰ ਨਾ ਖਾਉ। ਊਠ, ਪਹਾੜੀ ਬਿੱਜੂ ਅਤੇ ਖਰਗੋਸ਼ ਇਸੇ ਤਰ੍ਹਾਂ ਦੇ ਹਨ, ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ। Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਵੀ ਉਨ੍ਹਾਂ ਵਿੱਚੋਂ ਜਿਹੜੇ ਉਗਾਲੀ ਕਰਦੇ ਹਨ, ਯਾ ਉਨ੍ਹਾਂ ਵਿੱਚੋਂ ਜਿਨ੍ਹਾਂ ਦਾ ਸੁੰਬ ਪਾਟਾ ਹੋਇਆ ਹੈ ਇਹ ਤੁਸਾਂ ਨਹੀਂ ਖਾਣਾ, ਊਠ ਕਿਉਂ ਜੋ ਉਗਾਲੀ ਤਾਂ ਕਰਦਾ ਹੈ ਪਰ ਉਸ ਦਾ ਸੁੰਬ ਨਹੀਂ ਪਾਟਾ ਹੋਇਆ, ਉਹ ਤੁਹਾਨੂੰ ਅਸ਼ੁੱਧ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ, Sien die hoofstuk |