ਲੇਵੀਆਂ 11:45 - ਪਵਿੱਤਰ ਬਾਈਬਲ45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)45 ਮੈਂ ਤਾਂ ਤੁਹਾਡੇ ਪਰਮੇਸ਼ੁਰ ਬਣਨ ਲਈ ਓਹੋ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਲਿਆਉਂਦਾ ਹਾਂ, ਸੋ ਤੁਸੀਂ ਪਵਿੱਤ੍ਰ ਹੋਵੋ, ਮੈਂ ਜੋ ਪਵਿੱਤ੍ਰ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ। Sien die hoofstuk |