Aanlyn Bybel

- Advertensies -




ਲੇਵੀਆਂ 11:46 - ਪਵਿੱਤਰ ਬਾਈਬਲ

46 ਇਹ ਨੇਮ ਸਾਰੇ ਪਾਲਤੂ ਜਾਨਵਰਾਂ, ਪੰਛੀਆਂ ਅਤੇ ਧਰਤੀ ਦੇ ਹੋਰ ਜਾਨਵਰਾਂ ਬਾਰੇ ਹਨ। ਇਹ ਨੇਮ ਸਮੁੰਦਰ ਦੇ ਸਾਰੇ ਜਾਨਵਰਾਂ, ਅਤੇ ਉਨ੍ਹਾਂ ਸਾਰੇ ਜਾਨਵਰਾਂ ਬਾਰੇ ਹਨ ਜਿਹੜੇ ਧਰਤੀ ਉੱਤੇ ਘਿਸਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

46 ਪਸੂ ਅਤੇ ਪੰਛੀ ਅਤੇ ਸੱਭੇ ਜੀਵ ਜੋ ਪਾਣੀ ਵਿੱਚ ਚੱਲਦੇ ਹਨ ਅਤੇ ਸੱਭੇ ਜੀਵ ਜੋ ਧਰਤੀ ਉੱਤੇ ਘਿਸਰਦੇ ਹਨ, ਉਨ੍ਹਾਂ ਦੀ ਇਹ ਬਿਵਸਥਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,

Sien die hoofstuk Kopieer




ਲੇਵੀਆਂ 11:46

Volg ons:

Advertensies


Advertensies