ਲੇਵੀਆਂ 11:47 - ਪਵਿੱਤਰ ਬਾਈਬਲ47 ਇਹ ਸਿੱਖਿਆਵਾਂ ਇਸ ਲਈ ਹਨ ਤਾਂ ਜੋ ਲੋਕ ਪਲੀਤ ਜਾਨਵਰਾਂ ਨੂੰ ਪਾਕ ਜਾਨਵਰਾਂ ਨਾਲੋਂ ਨਿਖੇੜ ਸੱਕਣ। ਤਾਂ ਜੋ ਲੋਕ ਜਾਣ ਸੱਕਣ ਕਿ ਕਿਨ੍ਹਾਂ ਜਾਨਵਰਾਂ ਨੂੰ ਉਹ ਖਾ ਸੱਕਦੇ ਹਨ ਅਤੇ ਕਿਨ੍ਹਾਂ ਨੂੰ ਉਹ ਨਹੀਂ ਖਾ ਸੱਕਦੇ। Sien die hoofstukਪਵਿੱਤਰ ਬਾਈਬਲ O.V. Bible (BSI)47 ਭਈ ਸ਼ੁੱਧ ਅਤੇ ਅਸ਼ੁੱਧ ਨੂੰ ਸਿਆਣਨ ਅਤੇ ਉਹ ਪਸੂ ਜੋ ਖਾਣ ਜੋਗ ਹੈ ਅਤੇ ਉਹ ਪਸੂ ਜੋ ਖਾਣ ਜੋਗ ਨਹੀਂ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਤਾਂ ਜੋ ਸ਼ੁੱਧ ਅਤੇ ਅਸ਼ੁੱਧ ਅਤੇ ਖਾਣ ਯੋਗ ਅਤੇ ਨਾ ਖਾਣ ਯੋਗ ਪਸ਼ੂ ਦੇ ਵਿਚਕਾਰ ਅੰਤਰ ਕੀਤਾ ਜਾਵੇ। Sien die hoofstuk |