Aanlyn Bybel

- Advertensies -




ਲੇਵੀਆਂ 12:4 - ਪਵਿੱਤਰ ਬਾਈਬਲ

4 ਖੂਨ ਦੀ ਕਮੀ ਤੋਂ ਉਸ ਦੀ ਸ਼ੁੱਧਤਾ ਲਈ ਹੋਰ 33 ਦਿਨ ਲੱਗਣਗੇ। ਉਸ ਨੂੰ ਕਿਸੇ ਵੀ ਪਵਿੱਤਰ ਚੀਜ਼ ਨੂੰ ਨਹੀਂ ਛੂਹਣਾ ਚਾਹੀਦਾ। ਉਸ ਦੇ ਪਾਕ ਹੋ ਜਾਣ ਦੇ ਸਮੇਂ ਤੀਕ, ਉਸ ਨੂੰ ਪਵਿੱਤਰ ਸਥਾਨ ਵਿੱਚ ਦਾਖਲ ਨਹੀਂ ਹੋਣਾ ਚਾਹੀਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਅਤੇ ਇਸ ਦੇ ਪਿੱਛੋਂ ਉਸ ਲਹੂ ਤੋਂ ਆਪਣੇ ਸ਼ੁੱਧ ਕਰਨ ਵਿੱਚ ਤੇਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹੇ ਅਤੇ ਨਾ ਪਵਿੱਤ੍ਰ ਥਾਂ ਵਿੱਚ ਆਵੇ ਜਦ ਤੋੜੀ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਚੁਕੱਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਂਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ।

Sien die hoofstuk Kopieer




ਲੇਵੀਆਂ 12:4

Volg ons:

Advertensies


Advertensies