ਲੇਵੀਆਂ 12:5 - ਪਵਿੱਤਰ ਬਾਈਬਲ5 ਪਰ ਜੇ ਔਰਤ ਕਿਸੇ ਕੁੜੀ ਨੂੰ ਜਨਮ ਦਿੰਦੀ ਹੈ, ਉਹ ਦੋ ਹਫ਼ਤਿਆਂ ਤੱਕ ਉਸੇ ਤਰ੍ਹਾਂ ਪਲੀਤ ਰਹੇਗੀ ਜਿਵੇਂ ਮਹਾਵਾਰੀ ਦੇ ਸਮੇਂ ਰਹਿੰਦੀ ਹੈ। ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 66 ਦਿਨ ਲੱਗਣਗੇ। Sien die hoofstukਪਵਿੱਤਰ ਬਾਈਬਲ O.V. Bible (BSI)5 ਪਰ ਜੇ ਉਹ ਕੁੜੀ ਜਣੇ ਤਾਂ ਪੰਦ੍ਰਾਂ ਦਿਨ ਉਸ ਦੀ ਸਿਰਨ੍ਹਾਉਣੀ ਦੀ ਆਗਿਆ ਦੇ ਅਨੁਸਾਰ ਅਪਵਿੱਤ੍ਰ ਰਹੇ ਅਤੇ ਛਿਆਂਹਠਵੇਂ ਦਿਨ ਤੋੜੀ ਆਪਣੇ ਲਹੂ ਤੋਂ ਪਵਿੱਤ੍ਰ ਕਰਨ ਵਿੱਚ ਠਹਿਰੀ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ। Sien die hoofstuk |