Aanlyn Bybel

- Advertensies -




ਲੇਵੀਆਂ 12:6 - ਪਵਿੱਤਰ ਬਾਈਬਲ

6 “ਆਪਣੇ ਪਾਕ ਹੋਣ ਦੇ ਸਮੇਂ ਦੇ ਮੁੱਕਣ ਤੋਂ ਮਗਰੋਂ ਮੁੰਡੇ ਜਾਂ ਕੁੜੀ ਦੀ ਨਵੀਂ ਮਾਂ ਨੂੰ ਮੰਡਲੀ ਵਾਲੇ ਤੰਬੂ ਲਈ ਖਾਸ ਬਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਉਸ ਨੂੰ ਉਹ ਬਲੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਨੂੰ ਦੇਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਦੀ ਭੇਟ ਲਈ ਇੱਕ ਘੁੱਗੀ ਜਾਂ ਕਬੂਤਰ ਲਿਆਉਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਜਾਂ ਉਸ ਦੇ ਸ਼ੁੱਧ ਹੋਣ ਦੇ ਦਿਨ ਪੁੱਤ੍ਰ ਦੇ ਲਈ ਯਾ ਧੀ ਦੇ ਲਈਪੂਰੇ ਹੋਣ ਤਾਂ ਉਹ ਇੱਕ ਵਰਹੇ ਦਾ ਲੇਲਾ ਇੱਕ ਹੋਮ ਕਰਕੇ ਅਤੇ ਇੱਕ ਕਬੂਤ੍ਰ ਦਾ ਬੱਚਾ ਯਾ ਘੁੱਗੀ ਪਾਪ ਦੀ ਭੇਟ ਕਰਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਅੱਗੇ ਲਿਆਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।

Sien die hoofstuk Kopieer




ਲੇਵੀਆਂ 12:6

Volg ons:

Advertensies


Advertensies