Aanlyn Bybel

- Advertensies -




ਲੇਵੀਆਂ 13:10 - ਪਵਿੱਤਰ ਬਾਈਬਲ

10 ਜਾਜਕ ਨੂੰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਉਸ ਦੇ ਸ਼ਰੀਰ ਉੱਤੇ ਚਿੱਟੇ ਰੰਗ ਦੀ ਸੋਜ਼ਿਸ਼ ਹੈ ਅਤੇ ਜੇ ਵਾਲ ਚਿੱਟੇ ਹੋ ਗਏ ਹਨ ਅਤੇ ਜੇਕਰ ਚਮੜੀ ਉਸ ਜਗ਼੍ਹਾ ਤੋਂ ਕੱਚੀ ਹੋਵੇ ਜਿੱਥੇ ਇਹ ਸੁੱਜੀ ਹੋਈ ਹੈ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਸੋਜ ਚੰਮ ਦੇ ਵਿੱਚ ਚਿੱਟੀ ਹੋਵੇ ਅਤੇ ਉਸ ਤੋਂ ਵਾਲ ਭੀ ਚਿੱਟੇ ਹੋ ਗਏ ਹੋਣ ਅਤੇ ਉਸ ਸੋਜ ਵਿੱਚ ਕੱਚਾ ਮਾਸ ਭੀ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਸੋਜ ਚਮੜੀ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਕਾਰਨ ਵਾਲ਼ ਵੀ ਚਿੱਟੇ ਹੋ ਗਏ ਹੋਣ ਅਤੇ ਜੇਕਰ ਉਸ ਸੋਜ ਵਿੱਚ ਕੱਚਾ ਮਾਸ ਵੀ ਹੋਵੇ,

Sien die hoofstuk Kopieer




ਲੇਵੀਆਂ 13:10

Volg ons:

Advertensies


Advertensies