ਲੇਵੀਆਂ 13:12 - ਪਵਿੱਤਰ ਬਾਈਬਲ12 “ਕਈ ਵਾਰੀ ਕੋਈ ਚਮੜੀ ਦਾ ਰੋਗ ਕਿਸੇ ਬੰਦੇ ਦੇ ਸਾਰੇ ਸ਼ਰੀਰ ਉੱਤੇ ਫ਼ੈਲ ਜਾਵੇਗਾ। ਇਹ ਚਮੜੀ ਦਾ ਰੋਗ ਉਸ ਬੰਦੇ ਦੀ ਚਮੜੀ ਦੇ ਸਿਰ ਤੋਂ ਪੈਰਾਂ ਤੱਕ ਫ਼ੈਲ ਜਾਵੇਗਾ। ਜਾਜਕ ਨੂੰ ਉਸ ਬੰਦੇ ਦੇ ਸਾਰੇ ਸ਼ਰੀਰ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਜੇ ਉਹ ਕੋਹੜ ਚੰਮ ਵਿੱਚ ਖਿਲਰ ਜਾਵੇ ਅਤੇ ਕੋਹੜ ਉਸ ਦੇ ਸਾਰੇ ਚੰਮ ਨੂੰ ਜਿਸ ਦਾ ਰੋਗ ਹੈ ਸਿਰ ਤੋਂ ਲੈਕੇ ਪੈਰਾਂ ਤੋੜੀ ਕੱਜੇ, ਜਿੱਥੇ ਕਿਥੇ ਜਾਜਕ ਵੇਖੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਜੇਕਰ ਉਹ ਕੋੜ੍ਹ ਕਿਸੇ ਦੀ ਚਮੜੀ ਵਿੱਚ ਫੈਲ ਜਾਵੇ ਕਿ ਜਾਜਕ ਜਾਂਚੇ ਅਤੇ ਵੇਖੇ ਕਿ ਰੋਗੀ ਦੇ ਸਿਰ ਤੋਂ ਲੈ ਕੇ ਪੈਰਾਂ ਤੱਕ ਕੋੜ੍ਹ ਨੇ ਢੱਕ ਲਿਆ ਹੈ, Sien die hoofstuk |