ਲੇਵੀਆਂ 13:15 - ਪਵਿੱਤਰ ਬਾਈਬਲ15 ਜਦੋਂ ਜਾਜਕ ਕੱਚੀ ਚਮੜੀ ਨੂੰ ਦੇਖੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਬੰਦਾ ਨਾਪਾਕ ਹੈ। ਕੱਚੀ ਚਮੜੀ ਪਾਕ ਨਹੀਂ ਹੈ, ਇਹ ਕੋੜ੍ਹ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਜਾਜਕ ਕੱਚੇ ਮਾਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਆਖੇ ਕਿਉਂ ਜੋ ਕੱਚਾ ਮਾਸ ਅਸ਼ੁੱਧ ਹੈ, ਉਹ ਕੋਹੜ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਜਾਜਕ ਕੱਚੇ ਮਾਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਅਜਿਹਾ ਕੱਚਾ ਮਾਸ ਅਸ਼ੁੱਧ ਹੁੰਦਾ ਹੈ, ਉਹ ਕੋੜ੍ਹ ਹੈ। Sien die hoofstuk |