ਲੇਵੀਆਂ 13:17 - ਪਵਿੱਤਰ ਬਾਈਬਲ17 ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਜਗ਼੍ਹਾ ਚਿੱਟੀ ਹੋ ਗਈ ਹੋਵੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਵਿਅਕਤੀ ਪਾਕ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਚਿੱਟਾ ਹੋਗਿਆ ਹੋਵੇ ਤਾਂ ਜਾਜਕ ਉਸ ਨੂੰ ਜਿਸ ਦਾ ਰੋਗ ਹੈ ਸ਼ੁੱਧ ਆਖੇ, ਉਹ ਸ਼ੁੱਧ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ। Sien die hoofstuk |