ਲੇਵੀਆਂ 13:19 - ਪਵਿੱਤਰ ਬਾਈਬਲ19 ਜੇਕਰ ਉਸ ਜਗ਼੍ਹਾ ਤੇ ਚਿੱਟੀ ਸੋਜ਼ਿਸ਼ ਹੋਵੇ ਜਾਂ ਲਾਲ ਧਾਰੀਆਂ ਵਾਲਾ ਚਮਕੀਲਾ ਚਿੱਟਾ ਨਿਸ਼ਾਨ ਬਣ ਜਾਵੇ ਤਾਂ ਉਸ ਬੰਦੇ ਨੂੰ ਉਹ ਜਗ਼੍ਹਾ ਜਾਜਕ ਨੂੰ ਦਿਖਾਉਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਫੋੜੇ ਦੀ ਥਾਂ ਵਿੱਚ ਕੋਈ ਚਿੱਟੀ ਸੋਜ ਯਾ ਬੱਗੀ ਥਾਂ ਚਿੱਟੀ ਅਤੇ ਕੁਝ ਲਾਲ ਭੀ ਅਤੇ ਉਹ ਜਾਜਕ ਨੂੰ ਦੱਸੀ ਜਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ। Sien die hoofstuk |