ਲੇਵੀਆਂ 13:20 - ਪਵਿੱਤਰ ਬਾਈਬਲ20 ਜੇ ਫ਼ੋੜਾ ਚਮੜੀ ਨਾਲੋਂ ਗਹਿਰਾ ਹੈ ਅਤੇ ਇਸਦੇ ਉੱਪਰ ਵਾਲ ਚਿੱਟੇ ਹੋ ਜਾਣ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਨਾਪਾਕ ਹੈ। ਉਸ ਫ਼ੋੜੇ ਵਿੱਚੋਂ ਛੂਤ ਦੀ ਭੈੜੀ ਸਥਿਤੀ ਫੁੱਟ ਪਈ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਜਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੈ ਅਤੇ ਉਸ ਦੇ ਵਾਲ ਭੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਫੋੜੇ ਵਿੱਚੋਂ ਨਿਕੱਲਿਆ ਹੋਇਆ ਕੋਹੜ ਦਾ ਰੋਗ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੋ, ਜੇਕਰ ਉਹ ਸੋਜ ਵੇਖਣ ਵਿੱਚ ਚਮੜੀ ਨਾਲੋਂ ਡੂੰਘੀ ਹੋਵੇ ਅਤੇ ਉਸ ਸਥਾਨ ਦੇ ਵਾਲ਼ ਵੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ, ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ। Sien die hoofstuk |