ਲੇਵੀਆਂ 13:21 - ਪਵਿੱਤਰ ਬਾਈਬਲ21 ਪਰ ਜੇ ਜਾਜਕ ਧਿਆਨ ਨਾਲ ਉਸ ਨਿਸ਼ਾਨ ਨੂੰ ਦੇਖਦਾ ਹੈ ਅਤੇ ਇਸਦੇ ਉੱਪਰ ਚਿੱਟੇ ਵਾਲ ਨਹੀਂ ਹਨ ਅਤੇ ਨਿਸ਼ਾਨ ਚਮੜੀ ਤੋਂ ਗਹਿਰਾ ਨਹੀਂ ਹੈ ਪਰ ਮਧਮ ਪੈ ਗਿਆ ਹੈ ਤਾਂ ਜਾਜਕ ਨੂੰ ਉਸ ਬੰਦੇ ਨੂੰ ਸੱਤ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਪਰ ਜੇ ਕਦੀ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਉਸ ਦੇ ਵਿੱਚ ਕੋਈ ਚਿੱਟੇ ਵਾਲ ਨਾ ਹੋਣ ਅਤੇ ਉਹ ਚੰਮ ਨਾਲੋਂ ਡੂੰਘਾ ਨਾ ਹੋਵੇ ਪਰ ਰਤੀਕੁ ਗੂੜ੍ਹਾ ਦਿੱਸੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੋੜੀ ਬੰਨ੍ਹ ਰੱਖੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਉਸ ਦੇ ਵਿੱਚ ਕੋਈ ਚਿੱਟੇ ਵਾਲ਼ ਨਹੀਂ ਹਨ ਅਤੇ ਉਹ ਚਮੜੀ ਨਾਲੋਂ ਡੂੰਘਾ ਨਾ ਹੋਵੇ ਪਰ ਕੁਝ ਫਿੱਕਾ ਪੈ ਗਿਆ ਹੋਵੇ, ਤਦ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ। Sien die hoofstuk |