ਲੇਵੀਆਂ 13:22 - ਪਵਿੱਤਰ ਬਾਈਬਲ22 ਜੇ ਫ਼ੋੜਾ ਚਮੜੀ ਉੱਪਰ ਫ਼ੈਲ ਜਾਵੇ, ਤਾਂ ਉਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਨਾਪਾਕ ਹੈ। ਇਹ ਛੂਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਜੇ ਉਹ ਚੰਮ ਵਿੱਚ ਬਹੁਤ ਖਿਲਰ ਜਾਏ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਰੋਗ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਜੇਕਰ ਉਹ ਰੋਗ ਚਮੜੀ ਵਿੱਚ ਬਹੁਤ ਫੈਲ ਜਾਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ। Sien die hoofstuk |